ਮੁੱਖ ਮੰਤਰੀ ਭਗਵੰਤ ਮਾਨ ਚੇਨੱਈ ਤੋਂ ਹੈਦਰਾਬਾਦ ਲਈ ਰਵਾਨਾ, ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 20ਦਸੰਬਰ(ਵਿਸ਼ਵ ਵਾਰਤਾ)ਮੁੱਖ ਮੰਤਰੀ ਭਗਵੰਤ ਮਾਨ ਚੇਨੱਈ ਤੋਂ ਹੈਦਰਾਬਾਦ ਲਈ ਰਵਾਨਾ ਹੋਏ ਹਨ, ਉਹ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਨੂੰ ਪੰਜਾਬ ਵਿੱਚ ਨਿਵੇਸ਼ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਸ਼ਾਮ ਨੂੰ ਮੁੱਖ ਮੰਤਰੀ ਮਾਨ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨਾਲ ਵੀ ਮੁਲਾਕਾਤ ਕਰਨਗੇ।























