ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਪੰਚਾਇਤੀ ਜ਼ਮੀਨ ਸਬੰਧੀ ਜਰੂਰੀ ਮਸਲੇ ਤੇ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 29 ਜੁਲਾਈ(ਵਿਸ਼ਵ ਵਾਰਤਾ)- ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸ਼ਾਮ 5 ਵਜੇ ਛੋਟੀ ਬੜੀ ਨਗਲ, ਓਮੈਕਸ ਦੇ ਸਾਹਮਣੇ, ਮਾਜਰੀ ਬਲਾਕ(ਐਸ ਏ ਐਸ ਨਗਰ) ਵਿਖੇ ਪਹੁੰਚ ਰਹੇ ਹਨ। ਜਿਥੇ ਉਹ ਪੰਚਾਇਤੀ ਜ਼ਮੀਨ ਸਬੰਧੀ ਜਰੂਰੀ ਮਸਲੇ ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਥੇ ਮੌਜੂਦ ਰਹਿਣਗੇ।























