ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਫੈਸਲਾ !
ਚੰਡੀਗੜ੍ਹ, 5 ਅਪ੍ਰੈਲ (ਵਿਸ਼ਵ ਵਾਰਤਾ)-
ਕਿਸਾਨਾਂ ਦੇ ਲਈ CM ਭਗਵੰਤ ਮਾਨ ਦਾ ਵੱਡਾ ਫ਼ੈਸਲਾ!
1. ਫ਼ਸਲ ਦੀ ਖ਼ਰੀਦ ਦੇ 24 ਘੰਟੇ ਵਿੱਚ ਮਿਲੇਗੀ ਫ਼ਸਲ ਦੀ ਅਦਾਇਗੀ
2. ਮੰਡੀਆਂ ਨੂੰ ਚੰਗੀ ਤਰ੍ਹਾਂ ਤਿਆਰ ਰੱਖਣ ਦੇ ਹੁਕਮ
3. ਬੋਰੀਆਂ ਅਤੇ ਕੈਸ਼ ਕ੍ਰੈਡਿਟ ਲਿਮਿਟ ਦਾ ਬੰਦੋਬਸਤ ਪੂਰਾ
4. ਅਧਿਕਾਰੀਆਂ ਨੂੰ ਫ਼ਸਲ ਦੀ ਖ਼ਰੀਦ 'ਤੇ ਨਜ਼ਰ ਰੱਖਣ ਦੇ ਹੁਕਮ pic.twitter.com/L1ossvp69v— AAP Punjab (@AAPPunjab) April 5, 2022























