ਮੁੱਖ ਮੰਤਰੀ ਭਗਵੰਤ ਮਾਨ ਦਾ ਚੇਨੱਈ ਦੌਰਾ, ਸੀਐਮ ਨੇ ਮੁਰੂਗੱਪਾ ਗਰੁੱਪ ਦੇ ਅਫਸਰਾਂ ਨਾਲ ਕੀਤੀ ਮੁਲਾਕਾਤ,ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ
ਚੰਡੀਗੜ੍ਹ 19 ਦਸੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਦੋ ਦਿਨਾਂ ਦੇ ਚੇਨੱਈ ਅਤੇ ਹੈਦਰਾਬਾਦ ਦੌਰੇ ਤੇ ਹਨ। ਇਸ ਦੌਰਾਨ ਉਹਨਾਂ ਨੇ ਅੱਜ ਚੇਨੱਈ ਵਿੱਚ ਮੁਰੂਗੱਪਾ ਗਰੁੱਪ ਦੇ ਅਫਸਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਲਿਖਿਆ ਕਿ ਆਪਣੀ ਚੇਨੱਈ ਫ਼ੇਰੀ ਦੌਰਾਨ ਮੁਰੂਗੱਪਾ ਗਰੁੱਪ ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਲਈ ਸੱਦਾ ਦਿੱਤਾ…ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬੀ ਬੜੇ ਮਿਹਨਤੀ ਹੁੰਦੇ ਨੇ…ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਕਰਕੇ ਬੜੀ ਖੁਸ਼ੀ ਮਹਿਸੂਸ ਹੋਵੇਗੀ…”
ਆਪਣੀ ਚੇਨੱਈ ਫ਼ੇਰੀ ਦੌਰਾਨ @Murugappa_Group ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ 'ਚ ਨਿਵੇਸ਼ ਲਈ ਸੱਦਾ ਦਿੱਤਾ…ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬੀ ਬੜੇ ਮਿਹਨਤੀ ਹੁੰਦੇ ਨੇ…ਉਹਨਾਂ ਨੂੰ ਪੰਜਾਬ 'ਚ ਨਿਵੇਸ਼ ਕਰਕੇ ਬੜੀ ਖੁਸ਼ੀ ਮਹਿਸੂਸ ਹੋਵੇਗੀ… pic.twitter.com/mjTsXb5Qvr
— Bhagwant Mann (@BhagwantMann) December 19, 2022