ਮੁੱਖ ਮੰਤਰੀ ਭਗਵੰਤ ਮਾਨ ਦਾ ਤੇਲੰਗਾਨਾ ਦੌਰਾ
ਸੀਐੱਮ ਮਾਨ ਤੇਲੰਗਾਨਵਾ ਵਿਖੇ ਡੈਮ ਦਾ ਕਰ ਰਹੇ ਹਨ ਨਿਰੀਖਣ
ਚੰਡੀਗੜ੍ਹ 16 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਤੇਲੰਗਾਨਾ ਦੌਰੇ ਤੇ ਹਨ। ਇਸ ਦੌਰਾਨ ਨਵੀਂ ਤਕਨੀਕ ਦੀ ਜਾਣਕਾਰੀ ਲੈਣ ਲਈ ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਤੇਲੰਗਾਨਾ ਵਿਖੇ ਡੈਮ ਦਾ ਨਿਰੀਖਣ ਕਰ ਰਹੇ ਹਨ।