ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਪੰਜਾਬ ਵਾਸੀ ਅੱਜ ਇੱਕ ਹੋਰ ਟੋਲ ਤੋਂ ਹੋ ਜਾਣਗੇ ਮੁਕਤ
ਚੰਡੀਗੜ੍ਹ,1ਅਪ੍ਰੈਲ(ਵਿਸ਼ਵ ਵਾਰਤਾ) ਪੰਜਾਬ ਵਾਸੀ ਅੱਜ ਇਕ ਹੋਰ ਟੋਲ ਤੋਂ ਮੁਕਤ ਹੋ ਜਾਣਗੇ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁਦ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ “ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ – ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ.ਠ
ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ – ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ.
— Bhagwant Mann (@BhagwantMann) April 1, 2023























