ਪੰਜਾਬ ਸਰਕਾਰ ਨੇ ਹੁਣ ਇਸ ਤਰੀਕ ਨੂੰ ਸੱਦਿਆ ਵਿਧਾਨ ਸਭਾ ਦੈ ਸੈਸ਼ਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ
ਦੇਖੋ ਮੁੱਖ ਮੰਤਰੀ ਭਗਵੰਤ ਮਾਨ ਫੇਸਬੁੱਕ ਤੇ ਲਾਈਵ ਹੋ ਕੇ ਦੇ ਰਹੇ ਹਨ ਹੋਰ ਜਾਣਕਾਰੀ
ਚੰਡੀਗੜ੍ਹ,22 ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ।ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਇਹ ਜਾਣਕਾਰੀ ਦਿੱਤੀ ਕਿ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਮੁੜ ਤੋਂ ਵਿਧਾਨ ਸਭਾ ਦਾ ਸੈਸ਼ਨ ਸੱਦਣ ਦਾ ਫੈਸਲਾ ਕੀਤਾ ਗਿਆ ਹੈ।