ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸ਼ੁਰੂ
ਪੜ੍ਹੋ ਕਿਹੜੇ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ 18 ਅਗਸਤ ਅਤੇ ਬਾਅਦ ਵਿੱਚ 25 ਅਗਸਤ ਨੂੰ ਰੱਖੀ ਗਈ ਸੀ ਪਰ 2 ਵਾਰ ਮੁਲਤਵੀ ਹੋਣ ਤੋਂ ਬਾਅਦ ਅੱਜ ਇਹ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਅਹਿਮ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ।