ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਸਿਆਸੀ ਘਮਸਾਣ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ
ਪੜ੍ਹੋ ਹੁਣ ਕਿੰਨੀ ਤਰੀਕ ਨੂੰ ਸੱਦਿਆ ਜਾਵੇਗਾ ਵਿਧਾਨ ਸਭਾ ਦਾ ਸੈਸ਼ਨ
ਚੰਡੀਗੜ੍ਹ,22 ਸਤੰਬਰ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਥੋੜ੍ਹੀ ਦੇਰ ਵਿੱਚ ਹੀ ਮੁੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਬਨਿਟ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਵਿਧਾਨ ਸਭਾ ਦਾ ਸੈਸ਼ਨ ਦੁਬਾਰਾ 27 ਸਤੰਬਰ ਨੂੰ ਸੱਦਿਆ ਜਾਵੇਗਾ। ਹਾਲਾਂਕਿ ਇਸ ਬਾਰੇ ਹਾਲੇ ਤੱਕ ਕੋਈ ਵੀ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਵਿਧਾਨ ਸਭਾ ਤੋਂ ਲੈ ਕੇ ਗਵਰਨਰ ਹਾਊਸ ਤੱਕ ਸ਼ਾਂਤੀ ਮਾਰਚ ਵੀ ਕੱਢਿਆ ਜਾਵੇਗਾ।