• Latest
  • Trending
– ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ

4 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

56 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

59 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

3 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 hours ago
Hindi News
English News
Saturday, November 14, 2026
No Result
View All Result
19 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

– ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ

September 19, 2022
in ਸਿਆਸੀ, ਖਬਰਾਂ, ਪੰਜਾਬ
– ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ

ਨਸ਼ਿਆਂ ਵਿਰੁੱਧ ਜੰਗ: ਇੱਕ ਹਫ਼ਤੇ ਵਿੱਚ 8.92 ਲੱਖ ਰੁਪਏ ਡਰੱਗ ਮਨੀ ਸਮੇਤ 392 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ

 ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ

ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 294 ਐੱਫ.ਆਈ.ਆਰ. ਦਰਜ ਕਰਕੇ 392 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 5.56 ਕਿਲੋ ਹੈਰੋਇਨ, 21.52 ਕਿਲੋ ਅਫੀਮ, 5 ਕਿਲੋ ਗਾਂਜਾ, 6.26 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 93261 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 8.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 25 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 305 ਹੋ ਗਈ ਹੈ।

ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
3 days ago
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 