• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਦੇ ਮੁੰਬਈ ਦੌਰੇ ਦਾ ਦੂਜਾ ਦਿਨ-ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ

4 years ago
National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

20 minutes ago
National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

47 minutes ago
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

1 hour ago
Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

3 hours ago
National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

5 hours ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, October 4, 2026
No Result
View All Result
30 °c
Chandigarh
27 ° Mon
28 ° Tue
28 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਦੇ ਮੁੰਬਈ ਦੌਰੇ ਦਾ ਦੂਜਾ ਦਿਨ-ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ

January 23, 2023
in ADMINISTRATION, ਸਿਆਸੀ, ਹੁਸਿਆਰਪੁਰ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਮੁੱਖ ਮੰਤਰੀ ਭਗਵੰਤ ਮਾਨ ਦੇ ਮੁੰਬਈ ਦੌਰੇ ਦਾ ਦੂਜਾ ਦਿਨ-ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਦੇ ਮੁੰਬਈ ਦੌਰੇ ਦਾ ਦੂਜਾ ਦਿਨ

ਸੀਐੱਮ ਮਾਨ ਨੇ ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ, ਸਨਅਤਕਾਰਾਂ ਨਾਲ ਵੀ ਕਰਨਗੇ ਮੀਟਿੰਗ

ਚੰਡੀਗੜ੍ਹ 23 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੋ ਦਿਨਾਂ ਦੇ ਮੁੰਬਈ ਦੌਰੇ  ਦਾ ਅੱਜ ਆਖਿਰੀ ਦਿਨ ਹੈ। ਅੱਜ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹਨਾਂ ਨੇ ਬਾਲੀਵੁੱਡ ਅਦਾਕਾਰ ਕਪਿਲ ਸ਼ਰਮਾ  ਅਤੇ ਅਰਚਨਾ ਪੂਰਨ ਸਿੰਘ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ। ਇਸ ਦੇ ਨਾਲ ਹੀ ਉਹ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇਣਗੇ। ਸੀਐਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਜੋੜਨ ਲਈ ਮੁੰਬਈ ਆਏ ਹਨ। ਇਸ ਦੇ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

by Ranjit Singh
October 4, 2026
0

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

by Ranjit Singh
October 4, 2026
0

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ ਜੰਤਰ-ਮੰਤਰ ’ਤੇ...

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

by Ranjit Singh
October 4, 2026
0

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ - ਲੱਦਾਖ ਦੀਆਂ 28 ਭੂਗੋਲਿਕ ਥਾਵਾਂ...

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

by Ranjit Singh
October 4, 2026
0

Punjab Weather: ਸੂਬੇ 'ਚੋਂ ਮਾਨਸੂਨ ਦੀ ਹੋਈ ਵਿਦਾਈ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਲਗਭਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

by Ranjit Singh
October 4, 2026
0

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

Most Popular

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

by Navjot
2 weeks ago
0

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 