• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ‘ਅਗਨੀਪਥ’ ਸਕੀਮ ਨੂੰ ਭਾਰਤ ਸਰਕਾਰ ਦਾ ਕਿਸਾਨੀ ਮਗਰੋਂ ਜਵਾਨੀ ਉਤੇ ਵੱਡਾ ਹਮਲਾ ਗਰਦਾਨਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਅਗਨੀਪਥ’ ਸਕੀਮ ਨੂੰ ਭਾਰਤ ਸਰਕਾਰ ਦਾ ਕਿਸਾਨੀ ਮਗਰੋਂ ਜਵਾਨੀ ਉਤੇ ਵੱਡਾ ਹਮਲਾ ਗਰਦਾਨਿਆ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

32 minutes ago
Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

42 minutes ago
CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

2 hours ago
International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

2 hours ago
Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

2 hours ago
Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

3 hours ago
National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

4 hours ago
Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

4 hours ago
Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

5 hours ago
Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

5 hours ago
Hindi News
English News
Sunday, October 11, 2026
No Result
View All Result
29 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ‘ਅਗਨੀਪਥ’ ਸਕੀਮ ਨੂੰ ਭਾਰਤ ਸਰਕਾਰ ਦਾ ਕਿਸਾਨੀ ਮਗਰੋਂ ਜਵਾਨੀ ਉਤੇ ਵੱਡਾ ਹਮਲਾ ਗਰਦਾਨਿਆ

June 17, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਾਨਸਾ, ਮੋਗਾ, ਰਾਸ਼ਟਰੀ, ਰਾਜਸਥਾਨ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਮੁੱਖ ਮੰਤਰੀ ਭਗਵੰਤ ਮਾਨ ਨੇ ‘ਅਗਨੀਪਥ’ ਸਕੀਮ ਨੂੰ ਭਾਰਤ ਸਰਕਾਰ ਦਾ ਕਿਸਾਨੀ ਮਗਰੋਂ ਜਵਾਨੀ ਉਤੇ ਵੱਡਾ ਹਮਲਾ ਗਰਦਾਨਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਅਗਨੀਪਥ’ ਸਕੀਮ ਨੂੰ ਭਾਰਤ ਸਰਕਾਰ ਦਾ ਕਿਸਾਨੀ ਮਗਰੋਂ ਜਵਾਨੀ ਉਤੇ ਵੱਡਾ ਹਮਲਾ ਗਰਦਾਨਿਆ

ਚੰਡੀਗੜ੍ਹ, 17 ਜੂਨ(ਵਿਸ਼ਵ ਵਾਰਤਾ)-ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਦੀ ਸਰਕਾਰ ਵੱਲੋਂ ਭਾਰਤੀ ਫੌਜ ਵਿੱਚ ‘ਅਗਨੀਪਥ’ ਸਕੀਮ ਲਾਗੂ ਕਰਨ ਦੇ ਹਾਲੀਆ ਫੈਸਲੇ ਨੂੰ ਪਿਛਾਂਹ ਖਿੱਚੂ ਕਦਮ ਦੱਸ ਕੇ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਰਾਸ਼ਟਰ ਤੇ ਨੌਜਵਾਨਾਂ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ।

ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਸਰਕਾਰ ਦੇ ਇਸ ਕਦਮ ਦੀ ਨੁਕਤਾਚੀਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਤੋਂ ਬਾਅਦ ਜਵਾਨੀ ਉਤੇ ਇਹ ਗੰਭੀਰ ਹਮਲਾ ਹੈ, ਜਿਹੜਾ ਗ਼ੈਰ-ਵਾਜਬ ਅਤੇ ਨਾਜਾਇਜ਼ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀ ਨੌਜਵਾਨਾਂ, ਜਿਹੜੇ ਫੌਜ ਵਿੱਚ ਸ਼ਾਮਲ ਹੋ ਕੇ ਹਮੇਸ਼ਾ ਆਪਣੀ ਮਾਤ-ਭੂਮੀ ਦੀ ਸੇਵਾ ਲਈ ਤਿਆਰ ਰਹਿੰਦੇ ਹਨ, ਦਾ ਵੱਡਾ ਨੁਕਸਾਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਮੁਲਕ ਵਿੱਚ ਚੱਲ ਰਹੀ ਮੰਦਭਾਗੀ ਸਥਿਤੀ ਦਾ ਝਲਕਾਰਾ ਮਿਲਦਾ ਹੈ ਕਿਉਂਕਿ ਸੱਤਾ ਵਿਚਲੀ ਪਾਰਟੀ ਬਿਨਾਂ ਨੌਜਵਾਨਾਂ ਦੀ ਪਰਵਾਹ ਕੀਤੇ ਬੇਪ੍ਰਵਾਹੀ ਨਾਲ ਮੁਲਕ ਨੂੰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਸਮਝੀ ਭਰੇ ਫੈਸਲੇ ਨੇ ਮੁਲਕ ਨੂੰ ਬਲਦੀ ਦੇ ਬੂਥੇ ਦੇ ਦਿੱਤਾ ਹੈ ਕਿਉਂਕਿ ਦੇਸ਼ ਦਾ ਨੌਜਵਾਨ ਸੜਕਾਂ ਉਤੇ ਆ ਕੇ ਕੇਂਦਰ ਸਰਕਾਰ ਦੇ ਇਸ ਗ਼ੈਰ-ਜ਼ਿੰਮੇਵਾਰਾਨਾ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਫੈਸਲੇ ਦੀ ਜ਼ੋਰਦਾਰ ਖ਼ਿਲਾਫ਼ਤ ਕਰਦੀ ਹੈ, ਜਿਹੜਾ ਨੌਜਵਾਨਾਂ ਨੂੰ ਉਮਰ ਭਰ ਦੇਸ਼ ਦੀ ਸੇਵਾ ਦੇ ਮੌਕੇ ਤੋਂ ਵਾਂਝਾ ਕਰ ਕੇ ਸਿਰਫ਼ ਚਾਰ ਸਾਲ ਮਗਰੋਂ ਉਨ੍ਹਾਂ ਨੂੰ ਬੇਕਾਰ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਇਕ ਵੀ ਨੌਜਵਾਨ ਨੂੰ ਫੌਜ ਵਿੱਚ ਨੌਕਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ‘ਅਗਨੀਪਥ’ ਸਕੀਮ ਰਾਹੀਂ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਚਾਰ ਸਾਲਾਂ ਲਈ ਫੌਜ ਵਿੱਚ ਸੇਵਾ ਕਰਨ ਦੀ ਇਜਾਜ਼ਤ ਦਿੱਤੀ ਹੈ, ਉਹ ਵੀ ਪੈਨਸ਼ਨ ਤੋਂ ਬਗ਼ੈਰ। ਭਗਵੰਤ ਮਾਨ ਨੇ ਕਿਹਾ ਕਿ ਇਹ ਉਸ ਭਾਰਤੀ ਫੌਜ ਦੀ ਘੋਰ ਨਿਰਾਦਰੀ ਹੈ, ਜਿਸ ਦੀ ਬਹਾਦਰੀ, ਬਲੀਦਾਨ ਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਦੀ ਸੇਵਾ ਵਿਰਾਸਤ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਕਦਮ ਨਾਲ ਦੇਸ਼ ਦੇ ਨੌਜਵਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਗੁੱਸਾ ਕੇਂਦਰ ਸਰਕਾਰ ਦੇ ਇਸ ਨਾਸਮਝੀ ਵਾਲੇ ਕਦਮ ਦਾ ਹੀ ਨਤੀਜਾ ਹੈ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਮੁਲਕ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਫੌਰੀ ਵਾਪਸ ਲਿਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

by Ranjit Singh
October 11, 2026
0

Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ...

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

by Ranjit Singh
October 11, 2026
0

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ...

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

by Ranjit Singh
October 11, 2026
0

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ - ਪਿਛਲੇ 20 ਦਿਨਾਂ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

by Ranjit Singh
1 week ago
0

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼ - ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 