ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਲਹਿਰਾਇਆ ਕੌਮੀ ਝੰਡਾ ਤਿਰੰਗਾ
ਦੇਖੋ ਰਾਜ ਪੱਧਰੀ ਸਮਾਗਮ ਲਾਈਵ
ਚੰਡੀਗੜ੍ਹ, 15ਅਗਸਤ(ਵਿਸ਼ਵ ਵਾਰਤਾ)-ਅੱਜ ਸੁਤੰਤਰਤਾ ਦਿਵਸ ਦੇ ਮੌਕੇ ਤੇ ਦੇਸ਼ ਵਾਸੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਤੇ ਲੁਧਿਆਣਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ।
ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕੌਮੀ ਝੰਡੇ ਤਿਰੰਗੇ ਨੂੰ ਲਹਿਰਾਉਣ ਸਮੇਂ ਲੁਧਿਆਣਾ ਤੋਂ ਰਾਜ ਪੱਧਰੀ ਸਮਾਗਮ ਮੌਕੇ…Live https://t.co/NurlLgZ2Ku
— Bhagwant Mann (@BhagwantMann) August 15, 2022























