ਮੁੱਖ ਮੰਤਰੀ ਭਗਵੰਤ ਮਾਨ ਨੇ ਈਦ-ਉਲ-ਅਜ਼ਹਾ ਦੇ ਸ਼ੁੱਭ ਮੌਕੇ ਤੇ ਪੰਜਾਬ ਵਾਸੀਆਂ ਨੂੰ ਦਿੱਤੀ ਮੁਬਾਰਕਬਾਦ
ਪੜ੍ਹੋ, ਕੀ ਲਿਖਿਆ ਟਵੀਟ ‘ਚ
ਚੰਡੀਗੜ੍ਹ, 10ਜੁਲਾਈ(ਵਿਸ਼ਵ ਵਾਰਤਾ)-
ਮੁਸਲਿਮ ਭਾਈਚਾਰੇ ਦੇ ਤਿਉਹਾਰ ਗੂੜੀ ਸਾਂਝ, ਪਿਆਰ ਅਤੇ ਸਮਰਪਣ ਦਾ ਪ੍ਰਤੀਕ ਈਦ-ਉਲ-ਅਜ਼ਹਾ ਦੇ ਸ਼ੁੱਭ ਮੌਕੇ ਸਾਰਿਆਂ ਨੂੰ ਮੁਬਾਰਕਬਾਦ..
ਮੈਂ ਦਿਲੋਂ ਕਾਮਨਾ ਕਰਦਾ ਹਾਂ..ਤਿਉਹਾਰ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ..! pic.twitter.com/n8LnkEywCn
— Bhagwant Mann (@BhagwantMann) July 10, 2022