ਮੁੱਖ ਮੰਤਰੀ ਭਗਵੰਤ ਮਾਨ ਨੇ ਈਦ-ਉਲ-ਫਿਤਰ ਤੇ ਦਿੱਤੀ ਵਧਾਈ

ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਈਦ-ਉਲ-ਫਿਤਰ ਦੇ ਤਿਉਹਾਰ ਤੇ ਸਭ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਨੇ ਲਿਖਿਆ "ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ... ਦੁਆ ਕਰਦੇ ਹਾਂ ਕਿ ਸਾਡੇ ਦੇਸ਼ 'ਚ ਆਪਸੀ ਭਾਈਚਾਰਾ ਅਤੇ ਸਾਂਝੀਵਾਲਤਾ ਹਮੇਸ਼ਾ ਬਣੇ ਰਹਿਣ..."