ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ
ਚੰਡੀਗੜ੍ਹ, 27ਮਾਰਚ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋੋਂ ਅੱਜ ਕਿਸਾਨਾਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਕੁਦਰਤ ਦੀ ਮਾਰ ਕਾਰਨ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਕਿਸਾਨ ਹੌਸਲਾ ਰੱਖਣ ਸਰਕਾਰ ਉਹਨਾਂ ਦੇ ਨਾਲ ਹੈ।
ਕੁਦਰਤ ਦੀ ਮਾਰ, ਸਰਕਾਰ ਤੁਹਾਡੇ ਨਾਲ… ਕਿਸਾਨ ਹੌਸਲਾ ਰੱਖਣ…ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ… Live https://t.co/DwduVkiKWk
— Bhagwant Mann (@BhagwantMann) March 27, 2023