• Latest
  • Trending
ਮੁੱਖ ਮੰਤਰੀ  ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ  ਚਿੱਠੀ ਲਿਖ ਕੇ ਗ੍ਰਾਮੀਣ ਵਿਕਾਸ ਫੰਡ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਕੀਤੀ ਮੰਗ

4 years ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

28 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

55 minutes ago
Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

1 hour ago
Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

2 hours ago
Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

3 hours ago
Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

4 hours ago
Hindi News
English News
Saturday, May 16, 2026
No Result
View All Result
40 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ  ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ  ਚਿੱਠੀ ਲਿਖ ਕੇ ਗ੍ਰਾਮੀਣ ਵਿਕਾਸ ਫੰਡ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਕੀਤੀ ਮੰਗ

July 26, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਦਲੀਆਂ, ਮਨੋਰੰਜਨ, ਰਾਸ਼ਟਰੀ, ਰਾਜਸਥਾਨ, ਲੁਧਿਆਣਾ
ਮੁੱਖ ਮੰਤਰੀ  ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ  ਚਿੱਠੀ ਲਿਖ ਕੇ ਗ੍ਰਾਮੀਣ ਵਿਕਾਸ ਫੰਡ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ  ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ  ਚਿੱਠੀ ਲਿਖ ਕੇ ਗ੍ਰਾਮੀਣ ਵਿਕਾਸ ਫੰਡ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਕੀਤੀ ਮੰਗ

ਪੜ੍ਹੋ, ਕੇਂਦਰ ਨੇ ਰੋਕਿਆ ਪੰਜਾਬ ਦਾ ਕਿੰਨੇ ਸੌ ਕਰੋੜ ਦਾ ਫੰਡ

ਚੰਡੀਗੜ੍ਹ, 26 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਕੇਂਦਰ ਤੋਂ ਆਰਡੀਐਫ (ਰੂਰਲ ਡਿਵੈਲਪਮੈਂਟ ਫੰਡ ) ਦੇ 1760 ਕਰੋੜ ਰੁਪਏ ਮੰਗੇ ਹਨ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ ਚਿੱਠੀ ਵੀ ਲਿਖੀ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਗ੍ਰਾਮੀਣ ਵਿਕਾਸ ਫੰਡ ਰੋਕ ਲਿਆ ਸੀ,ਕੇਂਦਰ ਨੇ ਕਿਹਾ ਸੀ ਕਿ ਫੰਡ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ। ਜਿਸ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਵਿੱਚ ਆਰਡੀਐਫ ਸੋਧ ਬਿਲ ਨੂੰ ਪੇਸ਼ ਕੀਤਾ ਗਿਆ ਸੀ।  ਚਿੱਠੀ ਵਿੱਚ ਮੁੱਖ ਮੰਤਰੀ ਨੇ ਜਿਕਰ ਕੀਤਾ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਆਰਡੀਐਫ ਸੋਧ ਬਿਲ ਨੂੰ ਪਾਸ ਕੀਤਾ ਕੀਤਾ ਜਾ ਚੁੱਕਾ ਹੈ। ਜਿਸ ਨੂੰ ਰਾਜਪਾਲ ਵੱਲੋਂ ਵੀ ਮੰਨਜ਼ੂਰੀ ਦਿੱਤੀ ਜਾ ਚੁੱਕੀ ਹੈ। ਜਿਸ ਤੋਂ ਬਾਅਦ ਉਹਨਾਂ ਨੇ ਮੰਗ ਕੀਤੀ ਹੈ ਕਿ ਪਿਛਲੀਆਂ ਦੋ ਫਸਲਾਂ ਦਾ ਬਣਦਾ ਫੰਡ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
May 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 16 ਮਈ – ਪੰਜਾਬ ਅਤੇ ਚੰਡੀਗੜ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

by Ranjit Singh
May 16, 2026
0

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ ਅੰਮ੍ਰਿਤਸਰ, 15 ਅਪ੍ਰੈਲ 2026: ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ...

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

by Ranjit Singh
May 16, 2026
0

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ ਗੁਰਦਾਸਪੁਰ, 16 ਮਈ: ਪੰਜਾਬ ਪੁਲਿਸ ਵੱਲੋਂ ਐਸਡੀਐਮ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
May 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 16 ਮਈ – ਪੰਜਾਬ ਅਤੇ ਚੰਡੀਗੜ੍ਹ...

Most Popular

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

by Ranjit Singh
3 weeks ago
0

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ - ਚੀਫ਼ ਜਸਟਿਸ ਨੇ ਹਰਿਆਣਾ ਤਬਦੀਲ ਕਰਨ ਦੇ ਹੁਕਮ ਕੀਤੇ ਜਾਰੀ - ਚੰਡੀਗੜ੍ਹ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 