ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੇ ਸਸਕੈਚਵਾਨ ਪ੍ਰਾਂਤ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,26 ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਨੇਡਾ ਦੇ ਪ੍ਰਾਂਤ ਸਸਕੈਚਵਾਨ ਦੇ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਲਿਖਿਆ ਕਿ ”ਪੰਜਾਬ- ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ Saskatchewan ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਹੋਈ… ਪੰਜਾਬ ਦੇ Products ਨੂੰ ਕੈਨੇਡਾ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਤੇ ਪੰਜਾਬ ‘ਚ ਨਿਵੇਸ਼ ਨੂੰ ਲੈਕੇ ਚਰਚਾ ਹੋਈ…”
ਪੰਜਾਬ- ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ Saskatchewan ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਹੋਈ…
ਪੰਜਾਬ ਦੇ Products ਨੂੰ ਕੈਨੇਡਾ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਤੇ ਪੰਜਾਬ 'ਚ ਨਿਵੇਸ਼ ਨੂੰ ਲੈਕੇ ਚਰਚਾ ਹੋਈ… pic.twitter.com/BnFkEZ8IPO
— Bhagwant Mann (@BhagwantMann) September 26, 2022