ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਫੈਸਲਿਆਂ ਦਾ ਕੀਤਾ ਖੁਲਾਸਾ
26 ਹਜ਼ਾਰ ਅਸਾਮੀਆਂ ਨੂੰ ਮਨਜ਼ੂਰੀ
ਪੜੋ ਹੋਰ ਕਿਹੜੇ ਫੈਸਲਿਆਂ ਤੇ ਲੱਗੀ ਮੋਹਰ
ਚੰਡੀਗੜ੍ਹ,2 ਮਈ(ਵਿਸ਼ਵ ਵਾਰਤਾ)-
4. ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ
41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ
38.08 ਕਰੋੜ- ਕਿਸਾਨਾਂ ਲਈ
03.81 ਕਰੋੜ- ਖੇਤ ਮਜ਼ਦੂਰਾਂ ਲਈ5. ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ, ਕਿਸ਼ਤਾਂ ‘ਚ ਜਮਾ ਹੋ ਸਕੇਗੀ ਫੀਸ.
ਸਿਰਫ ਐਲਾਨ ਨਹੀਂ
ਜੋ ਕਹਿੰਦੇ ਹਾਂ, ਉਹ ਕਰਦੇ ਹਾਂ— Bhagwant Mann (@BhagwantMann) May 2, 2022























