ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਮਹਿਲਾ ਦਿਵਸ ’ਤੇ ਦਿੱਤੀ ਵਧਾਈ
ਚੰਡੀਗੜ੍ਹ, 8ਮਾਰਚ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਮਹਿਲਾ ਦਿਵਸ ਤੇ ਵਧਾਈ ਦਿੱਤੀ ਹੈ। ਉਹਨਾਂ ਸ਼ੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ “ਮਨੁੱਖਤਾ ਦੀ ਜਨਮਦਾਤੀ ਨੂੰ ਕੌਮਾਂਤਰੀ ਮਹਿਲਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ…”
https://x.com/BhagwantMann/status/1765943233065140329?t=3m-ofd7aH0fD9nn463U2Vg&s=08























