ਮੁੱਖ ਮੰਤਰੀ ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ)- ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ । ਇਸ ਦੌਰਾਨ ਉਹਨਾਂ ਨੇ ਸ਼ਹੀਦ ਸਮਾਰਕ ਤੇ ਸ਼ਰਧਾ ਸੁਮਨ ਭੇਟ ਕੀਤੇ।