ਮੁੱਖ ਮੰਤਰੀ ਭਗਵੰਤ ਮਾਨ ਨੇ ਗਣਤੰਤਰ ਦਿਵਸ ਤੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 26ਜਨਵਰੀ(ਵਿਸ਼ਵ ਵਾਰਤਾ)-
ਦੁਨੀਆ ਦੇ ਵੱਡੇ ਲੋਕਤੰਤਰਾਂ ‘ਚ ਸ਼ੁਮਾਰ ਸਾਡਾ ਭਾਰਤ…
ਅੱਜ ਪੂਰੇ ਭਾਰਤ ਵਾਸੀਆਂ ਨੂੰ ਦੇਸ਼ ਦੇ 74ਵੇਂ #RepublicDay ਦੀਆਂ ਵਧਾਈਆਂ…ਸਾਡਾ ਸੰਵਿਧਾਨ ਦੇਸ਼ ਦੇ ਹਰ ਬਾਸ਼ਿੰਦੇ ਦੇ ਹੱਕ-ਹਕੂਕਾਂ ਦੀ ਰਾਖੀ ਕਰਦਾ ਹੈ…ਪਰਮਾਤਮਾ ਕਰੇ ਸੰਵਿਧਾਨ ਦੀ ਮਰਿਆਦਾ ਇਸੇ ਤਰ੍ਹਾਂ ਕਾਇਮ ਰਹੇ…ਦੇਸ਼ ਦਾ ਹਰ ਨਾਗਰਿਕ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਤੀਤ ਕਰੇ pic.twitter.com/ucvxOzMLVd
— Bhagwant Mann (@BhagwantMann) January 26, 2023























