ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਖੁਸ਼ੀਆਂ
ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਬੇਟੀ ਨੂੰ ਜਨਮ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਦਾ ਜਨਮ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”
https://x.com/BhagwantMann/status/1773234895726293114?t=_oj2ZMqzjjzq2R_KjyY4Fw&s=08