ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਮੁੜ ਕੀਤੀ ਇਹ ਖ਼ਾਸ ਅਪੀਲ
ਚੰਡੀਗੜ੍ਹ,10ਮਈ(ਵਿਸ਼ਵ ਵਾਰਤਾ)-
ਸ਼ਾਮ ਦੇ 6 ਵਜੇ ਤੱਕ ਵੋਟਿੰਗ ਦਾ ਮਤਲਬ ਹੈ ਕਿ ਜੋ ਵੀ ਵੋਟਰ 6 ਵਜੇ ਤੱਕ ਪੋਲਿੰਗ ਸਟੇਸ਼ਨ ਤੇ ਲਾਈਨ ਵਿੱਚ ਲੱਗ ਗਏ ਓਹਨਾਂ ਦੀ ਵੋਟ ਜ਼ਰੂਰ ਪਵੇਗੀ ਭਾਂਵੇ ਜਿੰਨਾ ਮਰਜ਼ੀ ਸਮਾਂ ਲੱਗੇ…ਇਸ ਕਰਕੇ ਆਖ਼ਰੀ ਘੰਟੇ ਚ ਪੋਲਿੰਗ ਬੂਥ ਤੇ ਪਹੁੰਚ ਕੇ ਇਤਿਹਾਸ ਦਾ ਹਿੱਸਾ ਬਣੋ..ਇਨਕਲਾਬ ਜ਼ਿੰਦਾਬਾਦ
— Bhagwant Mann (@BhagwantMann) May 10, 2023























