ਮੁੱਖ ਮੰਤਰੀ ਭਗਵੰਤ ਮਾਨ ਨੇ ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ 36 ਪ੍ਰਿੰਸੀਪਲਾਂ ਦਾ ਪਹਿਲੇ ਬੈਚ ਨੂੰ ਕੀਤਾ ਰਵਾਨਾ
ਚੰਡੀਗੜ੍ਹ 4 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਪੰਜਾਬ ਸਰਕਾਰ ਵੱਲੋਂ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਟਰੇਨਿੰਗ ਲਈ ਭੇਜਿਆ ਗਿਆ ਹੈ। ਅੱਜ ਮੁੱਖ ਮੰਤਰੀ ਨੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ”ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ ਨੇ…ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ… ਆਉਣ ਵਾਲੇ ਸਮੇਂ ‘ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ“
ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਪਹਿਲੇ ਬੈਚ ਨੂੰ ਰਵਾਨਾ ਕੀਤਾ, ਚੰਡੀਗੜ੍ਹ ਤੋਂ Live… https://t.co/ntbb8q6jwy
— Bhagwant Mann (@BhagwantMann) February 4, 2023
ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ ਨੇ…ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ…
ਆਉਣ ਵਾਲੇ ਸਮੇਂ ‘ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ pic.twitter.com/2I8fWZuJsD
— Bhagwant Mann (@BhagwantMann) February 4, 2023