ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਸਮੇਤ ਸੀਨੀਅਰ ਪੁਲਿਸ ਅਫਸਰਾਂ ਨਾਲ ਕੀਤੀ ਬੈਠਕ
ਚੰਡੀਗੜ੍ਹ,21 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਡੀਜੀਪੀ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਸਮੇਤ ਸੀਨੀਅਰ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ ਹੈ।
https://twitter.com/BhagwantMann/status/1550041075078742016?s=20&t=cOJeEgsiuTEb5cF5rmHLHA