ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀ ਆਮਦ ਤੇ ਦਿੱਤੀ ਵਧਾਈ
ਪੜ੍ਹੋ, ਕੀ ਲਿਖਿਆ ਸ਼ੁੱਭ ਸੰਦੇਸ਼
ਚੰਡੀਗੜ੍ਹ, 1ਜਨਵਰੀ(ਵਿਸ਼ਵ ਵਾਰਤਾ)
ਸਾਰਿਆਂ ਨੂੰ ਨਵੇਂ ਸਾਲ 2023 ਦੀਆਂ ਮੁਬਾਰਕਾਂ…ਉਮੀਦ ਕਰਦਾ ਹਾਂ ਨਵਾਂ ਸਾਲ #2023 ਸਾਰਿਆਂ ਦੇ ਵਿਹੜੇ ਤੰਦਰੁਸਤੀ-ਤਰੱਕੀਆਂ ਤੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ…ਸਾਡਾ ਆਪਸੀ ਪਿਆਰ-ਭਾਈਚਾਰਾ ਸਦਾ ਵਾਂਗ ਕਾਇਮ ਤੇ ਬਰਕਰਾਰ ਰਹੇ…ਪੰਜਾਬ ਹਰ ਖੇਤਰ ‘ਚ ਨਵੀਆਂ ਬੁਲੰਦੀਆਂ ਸਰ ਕਰੇ…#HappyNewYear2023 pic.twitter.com/gh51CwUOfJ
— Bhagwant Mann (@BhagwantMann) January 1, 2023