• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੇ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਪਾਈ ਵੋਟ 

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੇ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਪਾਈ ਵੋਟ 

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

17 minutes ago
ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

27 minutes ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

55 minutes ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

1 hour ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

2 hours ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

2 hours ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

3 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

4 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

5 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੇ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਪਾਈ ਵੋਟ 

ਕਿਹਾ- ਇਹ ਚੋਣ ਪੰਜਾਬ ਲਈ ਬਹੁਤ ਅਹਿਮ, ਪੰਜਾਬ ਦੇਸ਼ ਦੀ ਰਾਜਨੀਤੀ ਦਾ ਕੇਂਦਰ 

June 1, 2024
in ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੇ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਪਾਈ ਵੋਟ 

ਇਸ ਚੋਣ ਵਿਚ ਔਰਤਾਂ ਦੀ ਭੂਮਿਕਾ ਵੀ ਬਹੁਤ ਅਹਿਮ ਹੋਵੇਗੀ. ਕਿਉਂਕਿ ਮਹਿੰਗਾਈ ਤੋਂ ਔਰਤਾਂ ਸਭ ਤੋਂ ਵੱਧ ਪ੍ਰਭਾਵਿਤ ਹਨ- ਭਗਵੰਤ ਮਾਨ

ਸੰਗਰੂਰ/ਚੰਡੀਗੜ੍ਹ, 1 ਜੂਨ-ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਪਣੇ ਪਰਿਵਾਰ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਵੋਟ ਪਾਈ। ਉਨ੍ਹਾਂ ਕਿਹਾ ਕਿ ਇਹ ਚੋਣ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਲਈ ਬਹੁਤ ਹੀ ਮਹੱਤਵਪੂਰਨ ਹੈ। ਪੰਜਾਬ ਦੇਸ਼ ਦੀ ਰਾਜਨੀਤੀ ਦਾ ਕੇਂਦਰ ਹੈ। ਇਸ ਵਾਰ ਵੀ ਕੇਂਦਰ ਸਰਕਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਆਉਂਦੇ ਹਨ, ਕਿਉਂਕਿ ਪੰਜਾਬ ਦੇ ਵੋਟਰ ਜਾਗਰੂਕ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਲੋਕ ਸਭਾ ਲਈ ਚੰਗੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਚੁਣਨਗੇ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੇ ਨਾਲ ਉਨ੍ਹਾਂ ਨੂੰ ਹੱਲ ਕਰਨ ਦੇ ਸਮਰੱਥ ਹੋਣ।

ਉਨ੍ਹਾਂ ਕਿਹਾ ਕਿ ਮੈਂ ਪਿਛਲੇ 25 ਦਿਨਾਂ ਵਿੱਚ 122 ਰੈਲੀਆਂ ਅਤੇ ਰੋਡ ਸ਼ੋਅ ਕੀਤੇ ਹਨ। ਮੈਂ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹਰ ਪਾਸੇ ਲੋਕਾਂ ਤੋਂ ਹਾਂ-ਪੱਖੀ ਹੁੰਗਾਰਾ ਮਿਲਿਆ।  ਚੋਣ ਪ੍ਰਚਾਰ ਦੌਰਾਨ ਮੈਂ ਆਪਣੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ ‘ਤੇ ਲੋਕਾਂ ਤੋਂ ਵੋਟਾਂ ਮੰਗੀਆਂ, ਜਿਸ ਦੀ ਲੋਕਾਂ ਨੇ ਸ਼ਲਾਘਾ ਵੀ ਕੀਤੀ।

ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਮੈਂ ਕਈ ਥਾਵਾਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਖ਼ਬਰਾਂ ਸੁਣੀਆਂ, ਪਰ ਮੈਂ ਆਪਣੀ ਚੋਣ ਪ੍ਰਚਾਰ ਦੌਰਾਨ ਕੋਈ ਵੀ ਅਜਿਹੀ ਗਤੀਵਿਧੀ ਜਾਂ ਭਾਸ਼ਣ ਨਹੀਂ ਦਿੱਤਾ ਜਿਸ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੋਵੇ। ਇਸ ਲਈ ਮੇਰੀ ਚੋਣ ਕਮਿਸ਼ਨ ਕੋਲ ਇੱਕ ਵੀ ਸ਼ਿਕਾਇਤ ਨਹੀਂ ਹੈ, ਕਿਉਂਕਿ ਮੈਂ ਚੋਣ ਨਿਯਮਾਂ ਦੀ ਪਾਲਣਾ ਕਰਦੇ ਹੋਏ ਪ੍ਰਚਾਰ ਕੀਤਾ ਸੀ। ਅਸੀਂ ਕਦੇ ਵੀ ਚੋਣ ਜ਼ਾਬਤੇ ਨੂੰ ਤੋੜਨ ਦੀ ਕੋਸ਼ਿਸ਼ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਔਰਤਾਂ ਦੀ ਭੂਮਿਕਾ ਬਹੁਤ ਅਹਿਮ ਹੋਵੇਗੀ, ਕਿਉਂਕਿ ਮਹਿੰਗਾਈ ਤੋਂ ਔਰਤਾਂ ਸਭ ਤੋਂ ਵੱਧ ਪ੍ਰਭਾਵਿਤ ਹਨ।  ਇਸ ਤੋਂ ਇਲਾਵਾ ਕਈ ਅਹਿਮ ਮੁੱਦੇ ਹਨ, ਜੋ ਔਰਤਾਂ ਦੀ ਵੋਟ ਨੂੰ ਪ੍ਰਭਾਵਿਤ ਕਰਨਗੇ ਅਤੇ ਚੋਣ ਨਤੀਜਿਆਂ ਵਿੱਚ ਵੱਡੀ ਤਬਦੀਲੀ ਦਾ ਕਾਰਨ ਬਣਨਗੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾ ਵੋਟਰ ਬਹੁਤ ਸੂਝਵਾਨ ਹਨ। ਉਹ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਚੁਣਨਗੇ। ਇਸ ਵਾਰ ਔਰਤਾਂ ਦਾ ਵੋਟ ਬਦਲਾਅ ਲਈ ਹੋਵੇਗਾ ਅਤੇ ਇਤਿਹਾਸ ਰਚੇਗਾ।

Tags: AAP CMCM PUNJABLOK SABHA ELECTIONS 2024PUNJABSANGRUR
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

by Jaspreet Kaur
July 5, 2026
0

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ - ਕਪਤਾਨ ਸਾਈਵਰ-ਬਰੰਟ ਨੇ ਲਗਾਇਆ ਅਰਧ-ਸੈਂਕੜਾ; ਇੰਗਲੈਂਡ ਨੇ...

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

by Ankit
July 5, 2026
0

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ...

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 5, 2026
0

Women's T20 World Cup Final : ਇੰਗਲੈਂਡ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ - ਜਾਣੋ 10 ਓਵਰਾਂ ਬਾਅਦ ਟੀਮ ਦਾ ਸਕੋਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

by Navjot
3 weeks ago
0

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਛੋਲਿਆਂ ਅਤੇ ਕੜਾਹ ਪ੍ਰਸ਼ਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 