ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,24 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਇਹ ਪ੍ਰਧਾਨ ਮੰਤਰੀ ਨਾਲ ਪਹਿਲੀ ਮੁਲਾਕਾਤ ਸੀ।























