ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ 14 ਦਸੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀਆਂ ਸਾਰੀਆਂ (ਸਰਕਾਰੀ ਤੇ ਪ੍ਰਾਈਵੇਟ) ਯੂਨੀਵਰਸਿਟੀਆਂ ਦੇ VC’s ਨਾਲ ਮੀਟਿੰਗ ਕੀਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਲਿਖਿਆ ਕਿ ਇਸ ਮੀਟਿੰਗ ਵਿੱਚ ਉੱਚੇਰੀ ਸਿੱਖਿਆ ਦੇ ਮਸਲੇ ਨੂੰ ਲੈਕੇ ਵਿਸਥਾਰਤ ਚਰਚਾ ਹੋਈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ G-20 ਸੰਮੇਲਨ ਦੇ ਮੈਂਬਰ ਮੁਲਕਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਲੈ ਕੇ ਚਰਚਾ ਹੋਈ ਤੇ ਬੱਚਿਆਂ ਨੂੰ ਇੰਡਸਟਰੀ ਮੁਤਾਬਕ ਸਕਿੱਲ ਸਿਖਾਉਣ ‘ਤੇ ਜ਼ੋਰ ਦੇਣ ਲਈ ਕਿਹਾ ਗਿਆ ਹੈ।
ਅੱਜ ਪੰਜਾਬ ਦੀਆਂ ਸਾਰੀਆਂ (ਸਰਕਾਰੀ ਤੇ ਪ੍ਰਾਈਵੇਟ) ਯੂਨੀਵਰਸਿਟੀਆਂ ਦੇ VC's ਨਾਲ ਮੀਟਿੰਗ ਕੀਤੀ ਤੇ ਉੱਚੇਰੀ ਸਿੱਖਿਆ ਦੇ ਮਸਲੇ ਨੂੰ ਲੈਕੇ ਵਿਸਥਾਰਤ ਚਰਚਾ ਹੋਈ…
G-20 ਸੰਮੇਲਨ ਦੇ ਮੈਂਬਰ ਮੁਲਕਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਲੈ ਕੇ ਚਰਚਾ ਹੋਈ ਤੇ ਬੱਚਿਆਂ ਨੂੰ ਇੰਡਸਟਰੀ ਮੁਤਾਬਕ ਸਕਿੱਲ ਸਿਖਾਉਣ 'ਤੇ ਜ਼ੋਰ ਦੇਣ ਲਈ ਕਿਹਾ… pic.twitter.com/qfDeMxTh7C
— Bhagwant Mann (@BhagwantMann) December 14, 2022