ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਲੋਹੜੀ ਦੇ ਤਿਉਹਾਰ ਦੀ ਵਧਾਈ
ਚੰਡੀਗੜ੍ਹ 13 ਜਨਵਰੀ(ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਹੜੀ ਦੇ ਤਿਉਹਾਰ ਤੇ ਸਾਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ” ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ… ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ…ਪੰਜਾਬ ਸਦਾ ਵਾਂਗ ਚੜ੍ਹਦੀਕਲਾ ‘ਚ ਰਹੇ…”।
ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ…
ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ…ਪੰਜਾਬ ਸਦਾ ਵਾਂਗ ਚੜ੍ਹਦੀਕਲਾ ‘ਚ ਰਹੇ… pic.twitter.com/GiRcRpqabc
— Bhagwant Mann (@BhagwantMann) January 13, 2023