
ਚੰਡੀਗੜ੍ਹ,10ਜੁਲਾਈ(ਵਿਸ਼ਵ ਵਾਰਤਾ)-ਸੂਬੇ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਸਨੀਕਾਂ ਨੂੰ ਅਪੀਲ ਹੈ ਸਾਰੇ ਵਸਨੀਕ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..
https://twitter.com/BhagwantMann/status/1678273299342831616?t=S_ls1vgz9OnlWGhYFQoXlA&s=08























