ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਮੀਟਿੰਗ
ਪੜ੍ਹੋ, ਕਿੱਥੇ ਤੇ ਕਿੰਨੇ ਵਜੇ ਹੋਵੇਗੀ ਇਹ ਅਹਿਮ ਬੈਠਕ
ਚੰਡੀਗੜ੍ਹ, 23ਦਸੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਕੋਰੋਨਾ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਸਕੱਤਰੇਤ ਵਿਖੇ ਹੋਵੇਗੀ। ਜਿਸ ਵਿੱਚ ਕੋਰੋਨਾ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ।























