ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਤਮਾ ਗਾਂਧੀ ਨੂੰ ਉਹਨਾਂ ਦੀ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 2 ਅਕਤੂਬਰ(ਵਿਸ਼ਵ ਵਾਰਤਾ)
ਦੇਸ਼ ਦੀ ਆਜ਼ਾਦੀ ‘ਚ ਆਪਣੀ ਸੋਚ ਤੇ ਵਿਚਾਰਾਂ ਸਦਕਾ ਭੂਮਿਕਾ ਅਦਾ ਕਰਨ ਵਾਲੇ ਮਹਾਨ ਆਗੂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ…
ਉਹਨਾਂ ਦੀ ਜਯੰਤੀ ਮੌਕੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹਾਂ… pic.twitter.com/aqu2Z3EreW
— Bhagwant Mann (@BhagwantMann) October 2, 2022