ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮਿਲਣ ਦਾ ਸਮਾਂ
ਚੰਡੀਗੜ੍ਹ,22 ਮਾਰਚ(ਵਿਸ਼ਵ ਵਾਰਤਾ)-
ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।
— Bhagwant Mann (@BhagwantMann) March 22, 2022























