ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਦਿਵਸ ਤੇ ਦਿੱਤੀ ਵਧਾਈ
ਪੜ੍ਹੋ, ਕਿਰਤੀ ਕਾਮਿਆਂ ਨੂੰ ਕੀ ਦਿੱਤਾ ਸੰਦੇਸ਼
ਚੰਡੀਗੜ੍ਹ, 25ਅਕਤੂਬਰ(ਵਿਸ਼ਵ ਵਾਰਤਾ)-
ਕਲਾ ਤੇ ਕ੍ਰਿਤੀ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਨੂੰ ਵਿਸ਼ਵਕਰਮਾ ਦਿਵਸ ਮੌਕੇ ਯਾਦ ਕਰਦੇ ਹਾਂ…
ਕਲਾ-ਕ੍ਰਿਤੀ ਦੇ ਗੁਣਾਂ ਨਾਲ ਭਰਪੂਰ ਮਿਹਨਤੀ ਕਾਮਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ…ਪਰਮਾਤਮਾ ਕਰੇ ਤੁਹਾਡੀ ਮਿਹਨਤ ਤੇ ਲਗਨ ਇਸੇ ਤਰ੍ਹਾਂ ਬਰਕਰਾਰ ਰਹੇ…ਦੇਸ਼ ਸਮੇਤ ਪੰਜਾਬ ਦੀ ਤਰੱਕੀ ਲਈ ਤੁਹਾਡਾ ਯੋਗਦਾਨ ਵਡਮੁੱਲਾ ਹੈ… pic.twitter.com/mceynRDGwr
— Bhagwant Mann (@BhagwantMann) October 25, 2022