ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਨਾਲ ਕੀਤੀ ਮੀਟਿੰਗ
ਪੜ੍ਹੋ ਅਫਸਰਾਂ ਨੂੰ ਜਾਰੀ ਕੀਤੇ ਕਿਹੜੇ ਆਦੇਸ਼
ਚੰਡੀਗੜ੍ਹ 2 ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ”ਅੱਜ ਮੁੱਖ ਮੰਤਰੀ ਦਫ਼ਤਰ, ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਰਿਪੋਰਟ ‘ਤੇ ਚਰਚਾ ਕੀਤੀ…. ਸਿਹਤ, PWD ਅਤੇ ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਫ਼ਾਇਦਾ ਆਮ ਜਨਤਾ ਨੂੰ ਮਿਲੇ ਇਹ ਯਕੀਨੀ ਬਣਾਇਆ ਜਾਵੇ…”
ਅੱਜ ਮੁੱਖ ਮੰਤਰੀ ਦਫ਼ਤਰ, ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਰਿਪੋਰਟ 'ਤੇ ਚਰਚਾ ਕੀਤੀ….
ਸਿਹਤ, PWD ਅਤੇ ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਫ਼ਾਇਦਾ ਆਮ ਜਨਤਾ ਨੂੰ ਮਿਲੇ ਇਹ ਯਕੀਨੀ ਬਣਾਇਆ ਜਾਵੇ… pic.twitter.com/bY3897vpgi
— Bhagwant Mann (@BhagwantMann) November 2, 2022