ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ
ਪੜ੍ਹੋ, ਦਿੱਤੇ ਕਿਹੜੇ ਨਿਰਦੇਸ਼
ਚੰਡੀਗੜ੍ਹ, 28ਫਰਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਦੀ ਜਾਣਕਾਰੀ ਉਹਨਾਂ ਨੇ ਖੁਦ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਟਵੀਟ ਕੀਤਾ ” ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਵਾਅਦੇ ਮੁਤਾਬਕ ਨਰਮਾ ਪੱਟੀ ਦੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਤੇ ਪਾਣੀ ਦੀ ਚੋਰੀ ਰੋਕਣਾ, ਯਕੀਨੀ ਬਣਾਉਣ ਲਈ ਕਿਹਾ… ਨਹਿਰਾਂ ਦੀ ਸਫਾਈ ਦੇ ਕੰਮ ਦੀ ਸਮੀਖਿਆ ਵੀ ਕੀਤੀ ਤੇ ਅਫ਼ਸਰਾਂ ਨੂੰ 31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ…”
ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਵਾਅਦੇ ਮੁਤਾਬਕ ਨਰਮਾ ਪੱਟੀ ਦੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਤੇ ਪਾਣੀ ਦੀ ਚੋਰੀ ਰੋਕਣਾ, ਯਕੀਨੀ ਬਣਾਉਣ ਲਈ ਕਿਹਾ…
ਨਹਿਰਾਂ ਦੀ ਸਫਾਈ ਦੇ ਕੰਮ ਦੀ ਸਮੀਖਿਆ ਵੀ ਕੀਤੀ ਤੇ ਅਫ਼ਸਰਾਂ ਨੂੰ 31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ… pic.twitter.com/wY2G3UfkjW
— Bhagwant Mann (@BhagwantMann) February 28, 2023