ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ, ਮੈਡੀਕਲ ਤੇ ਸਹਿਕਾਰਤਾ ਵਿਭਾਗ ‘ਚ ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਵੰਡੇ ਨਿਯੁਕਤੀ ਪੱਤਰ
ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਹਤ, ਮੈਡੀਕਲ ਤੇ ਸਹਿਕਾਰਤਾ ਵਿਭਾਗ ‘ਚ ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸ਼ੋਸ਼ਲ ਮੀਡੀਆ ਤੇ ਵੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ “ਅੱਜ 200 ਹੋਰ ਪਰਿਵਾਰਾਂ ਦੇ ਸੁਪਨਿਆਂ ਨੂੰ ਬੂਰ ਪਿਆ…ਸਿਹਤ, ਮੈਡੀਕਲ ਤੇ ਸਹਿਕਾਰਤਾ ਵਿਭਾਗ ‘ਚ ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ…ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ… ਆਓ ਇਕੱਠੇ ਹੋਕੇ ਆਪਣੇ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰੀਏ…ਲੋਕਾਂ ਦੇ ਦੁੱਖ-ਸੁੱਖ ਤੇ ਹਾਸੇ ਵੰਡਾਈਏ…
ਅੱਜ 200 ਹੋਰ ਪਰਿਵਾਰਾਂ ਦੇ ਸੁਪਨਿਆਂ ਨੂੰ ਬੂਰ ਪਿਆ…ਸਿਹਤ, ਮੈਡੀਕਲ ਤੇ ਸਹਿਕਾਰਤਾ ਵਿਭਾਗ ‘ਚ ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ…ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ…
ਆਓ ਇਕੱਠੇ ਹੋਕੇ ਆਪਣੇ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰੀਏ…ਲੋਕਾਂ ਦੇ ਦੁੱਖ-ਸੁੱਖ ਤੇ ਹਾਸੇ ਵੰਡਾਈਏ… pic.twitter.com/T63CFLQChg
— Bhagwant Mann (@BhagwantMann) May 2, 2023