ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲੈ ਕੇ ਕੀਤਾ ਇਹ ਟਵੀਟ
ਜਥੇਦਾਰ ਤੇ ਬਾਦਲਾਂ ਦਾ ਪੱਖ ਪੂਰਨ ਦੇ ਲਾਏ ਦੋਸ਼
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)-
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ
— Bhagwant Mann (@BhagwantMann) March 28, 2023























