ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਲੋਕਾਂ ਲਈ ਕੀਤਾ ਇੱਕ ਹੋਰ ਵੱਡਾ ਐਲਾਨ
ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਉਹਨਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ
https://twitter.com/BhagwantMann/status/1519934598389534721?s=20&t=XTG3pBhRzzhAad08F_6jxw























