ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦ ਲਈ ਹੈ। ਮੰਤਰੀ ਮੰਡਲ ਦੀ ਇਹ ਮੀਟਿੰਗ 28 ਫਰਵਰੀ, ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ।