ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੰਤਰੀ ਮੰਡਲ ਦੀ ਮੀਟਿੰਗ
ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ
ਚੰਡੀਗੜ੍ਹ, 3ਸਤੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਵਾਰ ਫਿਰ ਤੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੰਤਰੀ ਮੰਡਲ ਦੀ ਇਹ ਮੀਟਿੰਗ 5 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।
























