<blockquote><strong><span style="color: #ff0000;"><em>ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ</em></span></strong></blockquote> <strong>ਚੰਡੀਗੜ੍ਹ 29 ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 12 ਦਸੰਬਰ ਨੂੰ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਸਿਵਲ ਸਕੱਤਰੇਤ ਭਵਨ 'ਚ ਦੁਪਹਿਰ 12 ਵਜੇ ਹੋਵੇਗੀ।</strong>