ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਨਿਹਾਲਗੜ੍ਹ

ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਦਾ ਕੀਤਾ ਉਦਘਾਟਨ

ਚੰਡੀਗੜ੍ਹ, 12ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਨਿਹਾਲਗੜ੍ਹ ਪਹੁੰਚੇ ਹਨ। ਜਿੱਥੇ ਉਹਨਾਂ ਵੱਲੋਂ ਮਹਾਨ ਕ੍ਰਾਂਤੀਕਾਰੀ ਦੇਸ਼ ਭਗਤ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ ਹੈ। ਉਹਨਾਂ ਨੇ ਇਸ ਮੌਕੇ ਟਵੀਟ ਕੀਤਾ "ਮਹਾਨ ਕ੍ਰਾਂਤੀਕਾਰੀ ਦੇਸ ਭਗਤ ਕਾਮਰੇਡ ਤੇਜਾ ਸਿੰਘ ਸੁਤੰਤਰ ਜੀ ਦੇ ਬੁੱਤ ਦਾ ਉਦਘਾਟਨ ਕਰਦੇ ਹੋਏ ਬੜਾ ਮਾਣ ਮਹਿਸੂਸ ਕਰ ਰਿਹਾ ਹਾਂ... ਨਿਹਾਲਗੜ੍ਹ, ਸੰਗਰੂਰ "