ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਅਬੋਹਰ
ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਦੇਣਗੇ ਮੁਆਵਜ਼ਾ
ਤੁਸੀਂ ਵੀ ਦੇਖੋ ਲਾਈਵ
ਚੰਡੀਗੜ੍ਹ, 13ਅਪ੍ਰੈਲ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਅੱਜ ਅਬੋਹਰ ਪਹੁੰਚੇ ਹਨ। ਜਿੱਥੇ ਉਹ ਪਿਛਲੇ ਦਿਨੀਂ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਫ਼ਸਲ ਦਾ ਮੁਆਵਜਾ ਕਿਸਾਨਾਂ ਨੂੰ ਦੇਣਗੇ। ਇਸ ਮੌਕੇ ਉਹਨਾਂ ਨੇ ਟਵੀਟ ਕੀਤਾ “ਫ਼ਸਲ ਖੇਤਾਂ ‘ਚ ਪੈਸਾ ਖਾਤਿਆਂ ‘ਚ…! ਫ਼ਸਲ ਦੇ ਖ਼ਰਾਬੇ ਦੇ ਮੁਆਵਜ਼ਾ ਵੰਡ ਸਮਾਗਮ ਦੌਰਾਨ ਅਬੋਹਰ ਤੋਂ Live…”
https://twitter.com/BhagwantMann/status/1646403279461531651?s=20






















