<blockquote><strong><span style="color: #ff0000;">ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸੰਗਰੂਰ,ਜ਼ਿਲ੍ਹਾ ਪੁਲਿਸ ਨੇ ਦਿੱਤਾ 'ਗਾਰਡ ਆਫ ਆਨਰ' </span></strong></blockquote> <strong>ਚੰਡੀਗੜ੍ਹ,18 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਪਹੁੰਚੇ ਹਨ। ਜਿੱਥੇ ਜ਼ਿਲ੍ਹਾ ਪੁਲਿਸ ਵੱਲੋਂ ਉਹਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਹੈ।</strong>