ਮੁੱਖ ਮੰਤਰੀ ਭਗਵੰਤ ਮਾਨ ਪੀ.ਡਬਲਯੂ.ਡੀ ਅਤੇ ਬਿਜਲੀ ਵਿਭਾਗ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ
ਦੇਖੋ ਲਾਈਵ ਵੀਡੀਓ
ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪ ਰਹੇ ਹਨ। ਸਾਰੇ ਕਰਮਚਾਰੀਆਂ ਨੂੰ ਐਮਸੀ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ।