ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ ਕਲਰਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਦੇਖੋ, ਨਿਯੁਕਤੀ ਪੱਤਰ ਵੰਡ ਸਮਾਰੋਹ ਲਾਈਵ
ਚੰਡੀਗੜ੍ਹ, 29ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਚੰਡੀਗੜ੍ਹ ਤੋਂ…Live https://t.co/PKouGpV1QY
— Bhagwant Mann (@BhagwantMann) March 29, 2023























