ਮੁੱਖ ਮੰਤਰੀ ਭਗਵੰਤ ਮਾਨ ਭਾਰਤ-ਚੀਨ ਸਰਹੱਦ ਤੇ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ
ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਅਨੁਸਾਰ ਉਹ ਪਿਛਲੇ ਦਿਨੀਂ ਭਾਰਤ-ਚੀਨ ਤੇ ਸ਼ਹੀਦ ਹੋਏ ਫੌਜ ਦੇ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ ਸੀ ।